Home / Punjabi News / ਜੱਸੀ ਕਤਲ ਮਾਮਲਾ : ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਜੱਸੀ ਕਤਲ ਮਾਮਲਾ : ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਜੱਸੀ ਕਤਲ ਮਾਮਲਾ : ਅਦਾਲਤ ਨੇ ਮਾਂ ਅਤੇ ਮਾਮੇ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ/ਮਲੇਰਕੋਟਲਾ – ਬਹੁ-ਚਰਚਿਤ ਜੱਸੀ ਸਿੱਧੂ ਕਤਲ ਮਾਮਲੇ ਵਿਚ ਅੱਜ ਮਲੇਰਕੋਟਲਾ ਦੀ ਅਦਾਲਤ ਨੇ ਕੈਨੇਡਾ ਤੋਂ ਡੀਪੋਰਟ ਕਰ ਕੇ ਭਾਰਤ ਲਿਆਂਦੇ ਗਏ ਮਲਕੀਤ ਕੌਰ ਸਿੱਧੂ (ਮਾਂ) ਅਤੇ ਸੁਰਜੀਤ ਸਿੰਘ ਬਦੇਸ਼ਾ (ਮਾਮਾ) ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਇਸ ਤੋਂ ਪਹਿਲਾਂ ਦੋਸ਼ੀਆਂ ਮਲੇਰਕੋਟਲਾ ਦੀ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਵਲੋਂ ਰਿਮਾਂਡ ਵਿਚ ਵਾਧੇ ਦੀ ਅਰਜੀ ਦਾਖਲ ਕੀਤੀ, ਪਰ ਅਦਾਲਤ ਨੇ ਇਸ ਅਰਜੀ ਨੂੰ ਖਾਰਿਜ ਕਰ ਦਿੱਤਾ।
ਇਸ ਦੌਰਾਨ ਮਾਨਯੋਗ ਅਦਾਲਤ ਨੇ ਦੋਹਾਂ ਦੋਸ਼ੀਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਸੰਗਰੂਰ ਜੇਲ੍ਹ ਭੇਜ ਦਿੱਤਾ ਹੈ।

Check Also

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ …