Home / Punjabi News / ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦਾ ਵਾਧਾ

ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦਾ ਵਾਧਾ

ਨਵੀਂ ਦਿੱਲੀ, 7 ਜੂਨ

ਕੈਬਨਿਟ ਨੇ ਵਰ੍ਹਾ 2023-24 ਲਈ ਅੱਜ ਝੋਨੇ ਦੇ ਸਮਰਥਨ ਮੁੱਲ ਵਿੱਚ 143 ਰੁਪਏ ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ ਤੇ ਝੋਨੇ ਦਾ ਸਮਰਥਨ ਮੁੱਲ ਵਧ ਕੇ 2,183 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। ਸਮਰਥਨ ਮੁੱਲ ਵਿੱਚ ਸਭ ਤੋਂ ਵੱਡਾ ਵਾਧਾ ਮੂੰਗੀ ਵਿੱਚ ਕੀਤਾ ਗਿਆ ਹੈ ਜਿਸ ਦਾ ਸਮਰਥਨ ਮੁੱਲ 8,558 ਰੁਪਏ ਪ੍ਰਤੀ ਕੁਇੰਟਲ ਹੋ ਗਿਆ ਹੈ। – ਪੀਟੀਆਈ


Source link

Check Also

ਆਸਟਰੇਲੀਆ ਤੋਂ ਦਿੱਲੀ ਜਾ ਰਹੇ ਜਹਾਜ਼ ’ਚ ਪੰਜਾਬੀ ਮੁਟਿਆਰ ਦੀ ਮੌਤ

ਮੈਲਬੌਰਨ, 2 ਜੁਲਾਈ ਕੁਆਂਟਾਸ ਦੀ ਉਡਾਣ ਵਿੱਚ ਮੈਲਬੌਰਨ ਤੋਂ ਨਵੀਂ ਦਿੱਲੀ ਜਾ ਰਹੀ 24 ਸਾਲਾ …