Home / Punjabi News / ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੰਵਿਧਾਨਿਕਤਾ ’ਤੇ ਸੈਨੇਟ ਵੱਲੋਂ ਮੋਹਰ, ਛੇ ਰਿਪਬਲਿਕਨ ਮੈਂਬਰਾਂ ਨੇ ਡੈਮੋਕਰੇਟਾਂ ਦਾ ਸਾਥ ਦਿੱਤਾ

ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੰਵਿਧਾਨਿਕਤਾ ’ਤੇ ਸੈਨੇਟ ਵੱਲੋਂ ਮੋਹਰ, ਛੇ ਰਿਪਬਲਿਕਨ ਮੈਂਬਰਾਂ ਨੇ ਡੈਮੋਕਰੇਟਾਂ ਦਾ ਸਾਥ ਦਿੱਤਾ

ਵਾਸ਼ਿੰਗਟਨ, 10 ਫਰਵਰੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਸੈਨੇਟ ਵਿੱਚ ਮਹਾਦੋਸ਼ ਚਲਾਉਣ ਦੀ ਸੰਵਿਧਾਨਿਕਤਾ ਬਾਰੇ ਹੋਈ ਵੋਟਿੰਗ ਵਿੱਚ ਛੇ ਰਿਪਬਲੀਕਨ ਮੈਂਬਰਾਂ ਨੇ ਆਪਣੀ ਵਿਰੋਧੀ ਡੈਮੋਕਰੇਟਿਕ ਪਾਰਟੀ ਦਾ ਸਾਥ ਦੇ ਦਿੱਤਾ। ਇਸ ਕਾਰਨ ਸੈਨੇਟ ਨੇ 44 ਦੇ ਮੁਕਾਬਲੇ 56 ਵੋਟਾਂ ਨਾਲ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਨੂੰ ਸੰਵਿਧਾਨਿਕਤਾ ‘ਤੇ ਮੋਹਰ ਲਾ ਦਿੱਤੀ। ਇਸ ਦੇ ਨਾਲ ਹੀ ਅਮਰੀਕਾ ਦੇ 45ਵੇਂ ਰਾਸ਼ਟਰਪਤੀ ‘ਤੇ ਮਹਾਦੋਸ਼ ਦੀ ਕਾਰਵਾਈ ਚਲਾਉਣ ਦਾ ਰਾਹ ਪੱਧਰਾ ਹੋ ਗਿਆ।


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …