Home / World / ਟਰੰਪ ਦੇ ਸ਼ਾਸਨ ਦੌਰਾਨ ਅਮਰੀਕਾ ਤੇ ਰੂਸ ਦੇ ਰਿਸ਼ਤੇ ਖਰਾਬ ਹੋਏ : ਪੁਤਿਨ

ਟਰੰਪ ਦੇ ਸ਼ਾਸਨ ਦੌਰਾਨ ਅਮਰੀਕਾ ਤੇ ਰੂਸ ਦੇ ਰਿਸ਼ਤੇ ਖਰਾਬ ਹੋਏ : ਪੁਤਿਨ

ਟਰੰਪ ਦੇ ਸ਼ਾਸਨ ਦੌਰਾਨ ਅਮਰੀਕਾ ਤੇ ਰੂਸ ਦੇ ਰਿਸ਼ਤੇ ਖਰਾਬ ਹੋਏ : ਪੁਤਿਨ

3ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਸਨ ਦੌਰਾਨ ਅਮਰੀਕਾ ਨਾਲ ਉਨ੍ਹਾਂ ਦੇ ਰਿਸ਼ਤੇ ਖਰਾਬ ਹੋਏ ਹਨ| ਉਨ੍ਹਾਂ ਕਿਹਾ ਕਿ ਰੂਸ ਅਤੇ ਅਮਰੀਕਾ ਵਿਚਾਲੇ ਪਹਿਲਾਂ ਚੰਗੇ ਸਬੰਧ ਸਨ, ਪਰ ਡੋਨਾਡਲ ਟਰੰਪ ਦੇ ਸੱਤਾ ਵਿਚ ਆਉਣ ਤੋਂ ਬਾਅਦ ਦੋਨਾਂ ਦੇਸ਼ਾਂ ਦੇ ਰਿਸ਼ਤੇ ਖਰਾਬ ਹੋ ਗਏ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …