Breaking News
Home / Punjabi News / ਟਰੰਪ ਨੇ ਪਰਵਾਸੀਆਂ ਨੂੰ ਪਸ਼ੂ ਦੱਸਿਆ

ਟਰੰਪ ਨੇ ਪਰਵਾਸੀਆਂ ਨੂੰ ਪਸ਼ੂ ਦੱਸਿਆ

ਵਿਸਕੌਨਸਿਨ, 3 ਅਪਰੈਲ

ਮਿਸ਼ੀਗਨ ਵਿੱਚ ਚੋਣ ਪ੍ਰਚਾਰ ਦੌਰਾਨ ਭਾਸ਼ਣ ਦਿੰਦਿਆਂ ਰਿਪਬਲੀਕਨ ਪਾਰਟੀ ਦੇ ਆਗੂ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿੰਦੇ ਪਰਵਾਸੀਆਂ ’ਤੇ ਵਰ੍ਹਦਿਆਂ ਕਿਹਾ ਕਿ ਇਹ ਪਰਵਾਸੀ ‘ਇਨਸਾਨ’ ਨਹੀਂ ਸਗੋਂ ‘ਪਸ਼ੂ’ ਹਨ। ਰਿਪਬਲੀਕਨ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਉਮੀਦਵਾਰ ਟਰੰਪ ਨੇ ਚਿਤਾਵਨੀ ਦਿੱਤੀ ਕਿ ਜੇਕਰ 5 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਉਹ ਨਾ ਜਿੱਤੇ ਤਾਂ ਗੈਰ-ਕਾਨੂੰਨੀ ਪਰਵਾਸੀਆਂ ਕਾਰਨ ਹੁੰਦੀ ਹਿੰਸਾ ਅਮਰੀਕਾ ਨੂੰ ਨਿਗਲ ਜਾਵੇਗੀ। -ਰਾਇਟਰਜ਼

The post ਟਰੰਪ ਨੇ ਪਰਵਾਸੀਆਂ ਨੂੰ ਪਸ਼ੂ ਦੱਸਿਆ appeared first on Punjabi Tribune.


Source link

Check Also

ਚੰਡੀਗੜ੍ਹ: ਭਾਜਪਾ ਨੂੰ ਝਟਕਾ : ਵਾਰਡ ਨੰਬਰ 30 ਤੋਂ ਸਮੁੱਚੀ ਟੀਮ ਅਕਾਲੀ ਦਲ ਵਿੱਚ ਸ਼ਾਮਲ

ਕੁਲਦੀਪ ਸਿੰਘ ਚੰਡੀਗੜ੍ਹ, 30 ਅਪਰੈਲ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਸ਼ਹਿਰ ਵਿੱਚ ਭਾਰਤੀ ਜਨਤਾ …