Home / Punjabi News / ਟੈਨਿਸ: ਐਂਡੀ ਮੱਰੇ ਸਰਜਰੀ ਕਰਵਾਉਣ ਤੋਂ ਬਾਅਦ ਵਿੰਬਲਡਨ ਤੋਂ ਬਾਹਰ

ਟੈਨਿਸ: ਐਂਡੀ ਮੱਰੇ ਸਰਜਰੀ ਕਰਵਾਉਣ ਤੋਂ ਬਾਅਦ ਵਿੰਬਲਡਨ ਤੋਂ ਬਾਹਰ

ਲੰਡਨ, 23 ਜੂਨ
ਦੋ ਵਾਰ ਦੇ ਚੈਂਪੀਅਨ ਐਂਡੀ ਮੱਰੇ ਰੀੜ੍ਹ ਦੀ ਹੱਡੀ ਦੇ ਅਪਰੇਸ਼ਨ ਤੋਂ ਬਾਅਦ ਵਿੰਬਲਡਨ ਤੋਂ ਬਾਹਰ ਹੋ ਗਿਆ ਹੈ। ਇਹ ਜਾਣਕਾਰੀ ਏਟੀਪੀ ਨੇ ਅੱਜ ਸਾਂਝੀ ਕੀਤੀ ਹੈ। ਏਟੀਪੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕਿਹਾ ਕਿ ਰੀੜ੍ਹ ਦੀ ਹੱਡੀ ਦੇ ਇੱਕ ਅਪਰੇਸ਼ਨ ਤੋਂ ਬਾਅਦ ਐਂਡੀ ਮੱਰੇ ਵਿੰਬਲਡਨ ਤੋਂ ਬਾਹਰ ਹੋ ਗਿਆ ਹੈ।

The post ਟੈਨਿਸ: ਐਂਡੀ ਮੱਰੇ ਸਰਜਰੀ ਕਰਵਾਉਣ ਤੋਂ ਬਾਅਦ ਵਿੰਬਲਡਨ ਤੋਂ ਬਾਹਰ appeared first on Punjabi Tribune.


Source link

Check Also

Raja Warring ਦੀ SC ਕਮਿਸ਼ਨ ਨੂੰ ਚੁਣੌਤੀ ,ਕਿਹਾ – ਮੈਂ ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਵਾਂਗਾ ,ਜੋ ਕਰਨਾ ਹੈ ਕਰ ਲਓ  | Raja Warring challenges SC commission, says

Punjab News : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ …