Home / Punjabi News / ਡੀਆਈਜੀ ਭੁੱਲਰ ਹੋਣਗੇ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ

ਡੀਆਈਜੀ ਭੁੱਲਰ ਹੋਣਗੇ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ

ਚੰਡੀਗੜ੍ਹ, 1 ਜਨਵਰੀ
ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 ਦਸੰਬਰ ਨੂੰ ਸੇਵਾਮੁਕਤ ਹੋਏ ਸਨ

The post ਡੀਆਈਜੀ ਭੁੱਲਰ ਹੋਣਗੇ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ appeared first on punjabitribuneonline.com.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …