ਹਰਜੀਤ ਸਿੰਘ
ਡੇਰਾਬੱਸੀ, 18 ਜਨਵਰੀ
ਇਥੋਂ ਦੇ ਪਿੰਡ ਤ੍ਰਿਵੇਦੀ ਕੈਂਪ ਦੇ ਰਹਿਣ ਵਾਲੇ ਮਹੰਤ ਦਵਾਰਕਾ ਦਾਸ ਦੀ ਪੰਜ ਕਰੋੜ ਰੁਪਏ ਦੀ ਲਾਟਰੀ ਨਿਕਲੀ ਹੈ। 88 ਸਾਲਾਂ ਦੇ ਮਹੰਤ ਦਵਾਰਕਾ ਦਾਸ ਨੇ ਜ਼ੀਰਕਪੁਰ ਤੋਂ ਕੁੱਝ ਦਿਨ ਪਹਿਲਾਂ ਲੋਹੜੀ ਬੰਪਰ ਖਰੀਦਿਆ ਸੀ। ਲਾਟਰੀ ਨਿਕਲਣ ਮਗਰੋਂ ਉਨ੍ਹਾਂ ਦੇ ਪਾਰਿਵਾਰ ਅਤੇ ਪਿੰਡ ‘ਚ ਖੁਸ਼ੀ ਦਾ ਮਾਹੌਲ ਹੈ।
Source link
Asian Tribune Your Multilingual Newspaper covering World and local news News