Home / Punjabi News / ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ

ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ

ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ

ਭਾਰਤ ਵਾਲੇ ਪਾਸਿਓ ਵੀ ਉਸਾਰੀ ਕਾਰਜ ਸ਼ੁਰੂ
ਨਵੀਂ ਦਿੱਲੀ : ਭਾਰਤ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਲੋਕ ਸਭਾ ਵਿਚ ਲਿਖਤੀ ਜਵਾਬ ਦੌਰਾਨ ਰਾਜ ਮਾਰਗਾਂ ਬਾਰੇ ਰਾਜ ਮੰਤਰੀ ਐਲ ਮਾਂਡਵੀਆਂ ਨੇ ਦਿੱਤੀ। ਇਹ ਲਾਂਘਾ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਸਿੱਧਾ ਜੁੜੇਗਾ। ਮਾਂਡਵੀਆ ਨੇ ਦੱਸਿਆ ਕਿ ਭਾਰਤ ਵਾਲੇ ਪਾਸਿਓਂ ਸਿੱਧੀ ਸੜਕ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …