ਡੇਰਾ ਮੁਖੀ ਨੂੰ ਫਿਰ ਮਿਲੀ ਪੈਰੋਲ,ਇਸ ਵਾਰ ਸਿਰਸਾ ਡੇਰੇ ‘ਚ ਰਹੇਗਾ
ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਗਈ ਹੈ। ਰਾਮ ਰਹੀਮ ਅੱਜ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਯੂ ਪੀ ਦੇ ਬਾਗਪਤ ਨਹੀਂ ਬਲਕਿ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਵਿਚ ਰਹੇਗਾ।
The post ਡੇਰਾ ਮੁਖੀ ਨੂੰ ਫਿਰ ਮਿਲੀ ਪੈਰੋਲ,ਇਸ ਵਾਰ ਸਿਰਸਾ ਡੇਰੇ ‘ਚ ਰਹੇਗਾ first appeared on Ontario Punjabi News.
Source link
Asian Tribune Your Multilingual Newspaper covering World and local news News