Home / Punjabi News / ਡੌਨ ਨੂੰ 25 ਸਾਲ ਤੋਂ ਵੱਧ ਦੀ ਸਜਾ ਨਹੀਂ ਦਿੱਤੀ ਜਾ ਸਕਦੀ ?

ਡੌਨ ਨੂੰ 25 ਸਾਲ ਤੋਂ ਵੱਧ ਦੀ ਸਜਾ ਨਹੀਂ ਦਿੱਤੀ ਜਾ ਸਕਦੀ ?

ਡੌਨ ਨੂੰ 25 ਸਾਲ ਤੋਂ ਵੱਧ ਦੀ ਸਜਾ ਨਹੀਂ ਦਿੱਤੀ ਜਾ ਸਕਦੀ ?

ਭਾਰਤੀ ਕੇਂਦਰੀ ਗ੍ਰਹਿ ਸਕੱਤਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ ਸਰਕਾਰ ਤੱਤਕਾਲੀ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਵੱਲੋਂ ਪੁਰਤਗਾਲ ਸਰਕਾਰ ਨੂੰ ਦਿੱਤੇ ਉਸ ਭਰੋਸੇ ਲਈ ਪਾਬੰਦ ਹੈ ਕਿ ਅਬੂ ਸਲੇਮ ਨੂੰ 25 ਸਾਲ ਤੋਂ ਵੱਧ ਸਜ਼ਾ ਨਹੀਂ ਦੇ ਸਕਦੀ। ਅਦਾਲਤ ਨੇ 12 ਅਪਰੈਲ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਸੀ ਕਿ ਕੀ ਭਾਰਤ ਸਰਕਾਰ ਪੁਰਤਗਾਲ ਸਰਕਾਰ ਨੂੰ ਦਿੱਤੇ ਗਏ ਰਸਮੀ ਭਰੋਸੇ ਦੀ ਪਾਲਣਾ ਕਰਨ ਜਾ ਰਹੀ ਹੈ ਕਿ ਅਬੂ ਸਲੇਮ ਨੂੰ ਸੁਣਾਈ ਗਈ ਵੱਧ ਤੋਂ ਵੱਧ ਸਜ਼ਾ 25 ਸਾਲ ਤੋਂ ਵੱਧ ਨਹੀਂ ਹੋਵੇਗੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਦਾਇਰ ਹਲਫ਼ਨਾਮੇ ਵਿੱਚ ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਕਿਹਾ ਕਿ ਇਹ ਭਰੋਸਾ 10 ਨਵੰਬਰ 2030 ਨੂੰ 25 ਸਾਲ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਲਾਗੂ ਹੋਵੇਗਾ।

The post ਡੌਨ ਨੂੰ 25 ਸਾਲ ਤੋਂ ਵੱਧ ਦੀ ਸਜਾ ਨਹੀਂ ਦਿੱਤੀ ਜਾ ਸਕਦੀ ? first appeared on Punjabi News Online.


Source link

Check Also

ਪੰਜਾਬ ਪੁਲੀਸ ਨੇ ਜੰਮੂ ਕਸ਼ਮੀਰ ’ਚ ਵਾਰਦਾਤ ਕਾਰਨ ਤੋਂ ਪਹਿਲਾਂ ਅਤਿਵਾਦੀ ਨੂੰ ਕਾਬੂ ਕੀਤਾ

ਚੰਡੀਗੜ੍ਹ, 23 ਅਪਰੈਲ ਪੰਜਾਬ ਪੁਲੀਸ ਨੇ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਕਥਿਤ ਤੌਰ …