Home / Punjabi News / ਡੱਲੇਵਾਲ ਨੂੰ ਹਿਰਾਸਤ ‘ਚ ਲਏ ਜਾਣ ਦਾ ਮਾਮਲਾ,ਹਾਈ ਕੋਰਟ ‘ਚ ਸੁਣਵਾਈ

ਡੱਲੇਵਾਲ ਨੂੰ ਹਿਰਾਸਤ ‘ਚ ਲਏ ਜਾਣ ਦਾ ਮਾਮਲਾ,ਹਾਈ ਕੋਰਟ ‘ਚ ਸੁਣਵਾਈ




ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਅੱਜ ਅਦਾਲਤ ਇਸ ਸੰਬੰਧੀ ਕੋਈ ਫ਼ੈਸਲਾ ਦੇ ਸਕਦੀ ਹੈ। ਇਸ ਤੋਂ ਪਹਿਲਾਂ, 24 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲਿਸ ਨੇ ਕਿਹਾ ਸੀ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ ਪਰ ਉਹਨਾਂ ਨੂੰ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਸ ਸਮੇਂ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਉਹਨਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।






Previous articleਅਮਰੀਕਾ : ਗੁਜਰਾਤੀ ਵਿਅਕਤੀ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਗ੍ਰਿਫ਼ਤਾਰ



Source link

Check Also

ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ…

Patiala News: ਪਟਿਆਲਾ ਦੇ ਐਸਐਸਟੀ ਨਗਰ ਇਲਾਕੇ ਵਿੱਚ ਇੱਕ ਜਿਮ ਟ੍ਰੇਨਰ ਦੀ ਕਾਰ ‘ਤੇ ਕਥਿਤ …