Home / Punjabi News / ਤਕਨੀਕੀ ਖਰਾਬੀ ਕਾਰਨ ਇੰਡੀਗੋ ਜਹਾਜ਼ ਦੀ ਹੰਗਾਮੀ ਲੈਂਡਿੰਗ

ਤਕਨੀਕੀ ਖਰਾਬੀ ਕਾਰਨ ਇੰਡੀਗੋ ਜਹਾਜ਼ ਦੀ ਹੰਗਾਮੀ ਲੈਂਡਿੰਗ

ਨਵੀਂ ਦਿੱਲੀ, 21 ਜੂਨ

ਦੇਹਰਾਦੂਨ ਜਾ ਰਹੇ ਇੰਡੀਗੋ ਦੇ ਇੱਕ ਜਹਾਜ਼ ਨੂੰ ਤਕਨੀਕੀ ਖਰਾਬੀ ਕਾਰਨ ਅੱਜ ਦਿੱਲੀ ਹਵਾਈ ਅੱਡੇ ਉਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਇਸ ਵਿਚ 108 ਯਾਤਰੀ ਸਵਾਰ ਸਨ। ਪੁਲੀਸ ਮੁਤਾਬਕ ਜਹਾਜ਼ ਸੁਰੱਖਿਅਤ ਢੰਗ ਨਾਲ ਉਤਰ ਗਿਆ। ਇਸ ਜਹਾਜ਼ ਨੇ ਦਿੱਲੀ ਤੋਂ ਉਡਾਣ ਭਰੀ ਸੀ ਤੇ ਖਰਾਬੀ ਸਾਹਮਣੇ ਆਉਣ ‘ਤੇ ਇੱਥੇ ਹੀ ਪਰਤ ਆਇਆ। ਇੰਡੀਗੋ ਦੇ ਸੂਤਰਾਂ ਨੇ ਇੰਜਣ ਫੇਲ੍ਹ ਹੋਣ ਦੀ ਘਟਨਾ ਤੋਂ ਇਨਕਾਰ ਕੀਤਾ ਹੈ। -ਪੀਟੀਆਈ


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …