Home / Punjabi News / ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ

ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ

ਤਖ਼ਤ ਪਟਨਾ ਸਾਹਿਬ ’ਤੇ ਵੱਡੀ ਗਿਣਤੀ ’ਚ ਸੰਗਤ ਨਤਮਸਤਕ, ਨਿਤੀਸ਼ ਕੁਮਾਰ ਨੇ ਲੰਗਰ ਛਕਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 20 ਜਨਵਰੀ

ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਸਥਿਤ ਤਖ਼ਤ ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਦੂਰ ਦੁਰਾਡਿਓਂ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਤਖ਼ਤ ‘ਤੇ ਮੱਥਾ ਟੇਕਿਆ। ਇਸ ਮੌਕੇ ਰਾਜ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਪੁੱਜੇ। ਉਨ੍ਹਾਂ ਲੰਗਰ ਛਕਿਆ ਤੇ ਤਖ਼ਤ ‘ਤੇ ਮੱਥਾ ਵੀ ਟੇਕਿਆ। ਇਸ ਦੇ ਨਾਲ ਹੀ ਪੰਜਾਬ, ਦੇਸ਼ ਤੇ ਵਿਦੇਸ਼ ਵਿੱਚ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …