Home / Punjabi News / ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ → Ontario Punjabi News

ਤਹੱਵੁਰ ਰਾਣਾ ਨੂੰ ਦਿੱਲੀ ਲਿਆਂਦਾ → Ontario Punjabi News




26/11 ਮੁੰਬਈ ਹਮਲੇ ਦੇ ਸਾਜ਼ਿਸ਼ਘਾੜਿਆਂ ਵਿਚੋਂ ਇਕ ਤਹੱਵੁਰ ਰਾਣਾ ਦਿੱਲੀ ਪਹੁੰਚ ਗਿਆ ਹੈ। ਭਾਰਤ ਦੀਆਂ ਵੱਖ ਵੱਖ ਏਜੰਸੀਆਂ ਦੀ ਇਕ ਟੀਮ ਤਹੱਵੁਰ ਰਾਣਾ ਨੂੰ ਲੈ ਕੇ ਬੁੱਧਵਾਰ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਈ ਰਵਾਨਾ ਹੋਈਆਂ ਸਨ। ਇਹ ਵਿਸ਼ੇਸ਼ ਉਡਾਣ ਬਾਅਦ ਦੁਪਹਿਰ 2:39 ਵਜੇ ਦਿੱਲੀ ਦੇ ਪਾਲਮ ਹਵਾਈ ਅੱਡੇ ’ਤੇ ਲੈਂਡ ਕੀਤੀ ਹੈ।






Previous articleਤੇਜ਼ ਡਰਾਈਵਿੰਗ ,ਵਿਦਿਆਰਥੀ ਵੀਜ਼ਾ



Source link

Check Also

Top 10 Punjabi News Headlines and Trends from 22 July 2026

ABP Sanjha Top 10, 22 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …