Home / Punjabi News / ਤਿਉਹਾਰੀ ਸੀਜ਼ਨ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਅਸਮਾਨ ਛੂਹਣ’ ਲੱਗੀਆਂ

ਤਿਉਹਾਰੀ ਸੀਜ਼ਨ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਅਸਮਾਨ ਛੂਹਣ’ ਲੱਗੀਆਂ

ਨਵੀਂ ਦਿੱਲੀ, 18 ਅਕਤੂਬਰ
ਕਾਂਗਰਸ ਨੇ ਇਥੇ ਜ਼ਰੂਰੀ ਵਸਤੂਆਂ ਦੀਆਂ ‘ਅਸਮਾਨ ਛੂਹ ਰਹੀਆਂ ਕੀਮਤਾਂ’ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋੜੀਂਦਾ ਸੀ ਕਿ ਮਹਿੰਗਾਈ ’ਤੇ ਕਾਬੂ ਪਾਇਆ ਜਾਂਦਾ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਿੰਗਾਈ ’ਤੇ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਲ ਅਸਫਲ ਰਹੇ ਹਨ। ਐਕਸ ‘ਤੇ ਹਿੰਦੀ ‘ਚ ਕਣਕ ਦੀਆਂ ਵਧਦੀਆਂ ਕੀਮਤਾਂ ‘ਤੇ ਮੀਡੀਆ ਰਿਪੋਰਟ ਸਾਂਝੀ ਕਰਦਿਆਂ ਰਮੇਸ਼ ਨੇ ਕਿਹਾ ਕਿ ਅੰਕੜਿਆਂ ਨਾਲ ਖੇਡਣ ਦੇ ਬਾਵਜੂਦ ਹਰ ਰੋਜ਼ ‘ਮੋਦੀ ਦੀ ਬਣੀ ਮਹਿੰਗਾਈ’ ਦੀਆਂ ਖ਼ਬਰਾਂ ਆ ਰਹੀਆਂ ਹਨ। -ਪੀਟੀਆਈ

The post ਤਿਉਹਾਰੀ ਸੀਜ਼ਨ ਦੌਰਾਨ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਅਸਮਾਨ ਛੂਹਣ’ ਲੱਗੀਆਂ appeared first on punjabitribuneonline.com.


Source link

Check Also

ਬੀਆਰਓ ਨੇ 2.79 ਕਿਲੋਮੀਟਰ ਲੰਬੀ ਸੁੰਗਲ ਸੁਰੰਗ ਬਣਾਈ

ਸ੍ਰੀਨਗਰ, 14 ਮਈ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਜੰਮੂ-ਪੁਣਛ ਕੌਮੀ ਮਾਰਗ ’ਤੇ 2.79 ਕਿਲੋਮੀਟਰ …