Home / Punjabi News / ਤਿੱਬਤ ’ਤੇ ਸਿਰਫ਼ ਦਲਾਈਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਹੋਵੇਗੀ: ਚੀਨ

ਤਿੱਬਤ ’ਤੇ ਸਿਰਫ਼ ਦਲਾਈਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਹੋਵੇਗੀ: ਚੀਨ

ਬੀਜਿੰਗ, 26 ਅਪਰੈਲ
ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿਰਫ਼ ਦਲਾਈ ਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਕਰੇਗਾ, ਭਾਰਤ ’ਚ ਜਲਾਵਤਨ ਤਿੱਬਤ ਸਰਕਾਰ ਦੇ ਅਧਿਕਾਰੀਆਂ ਨਾਲ ਨਹੀਂ। ਜਦ ਕਿ ਉਸ ਨੇ ਤਿੱਬਤ ਦੇ ਸਰਵਉੱਚ ਬੌਧ ਅਧਿਆਤਮਕ ਆਗੂ ਦਲਾਈ ਲਾਮਾ ਦੀ ਖੁਦਮੁਖਤਾਰੀ ਦੀ ਲੰਮੇ ਸਮੇਂ ਤੋਂ ਜਾਰੀ ਮੰਗ ’ਤੇ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਤਿੱਬਤ ਦੀ ਜਲਾਵਤਨ ਸਰਕਾਰ ਅਤੇ ਚੀਨ ਦੀ ਸਰਕਾਰ ਵਿੱਚ ਪਿਛਲੇ ਦਰਵਾਜਿਉਂ ਗੱਲਬਾਤ ਦੀਆਂ ਖਬਰਾਂ ’ਤੇ ਪ੍ਰਤੀਕਿਰਿਆ ਦੇ ਰਹੇ ਸਨ।

The post ਤਿੱਬਤ ’ਤੇ ਸਿਰਫ਼ ਦਲਾਈਲਾਮਾ ਦੇ ਪ੍ਰਤੀਨਿਧਾਂ ਨਾਲ ਗੱਲਬਾਤ ਹੋਵੇਗੀ: ਚੀਨ appeared first on Punjabi Tribune.


Source link

Check Also

ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ

ਜੋਗਿੰਦਰ ਸਿੰਘ ਮਾਨ ਮਾਨਸਾ, 6 ਮਈ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ …