ਗੁਹਾਟੀ, 28 ਨਵੰਬਰ
ਭਾਰਤ ਨੇ ਇਥੇ ਤੀਜੇ ਟੀ-20 ਮੈਚ ’ਚ ਆਸਟਰੇਲੀਆ ਨੂੰ ਜਿੱਤ ਲਈ 223 ਦੌੜਾਂ ਦਾ ਟੀਚਾ ਦਿੱਤਾ ਹੈ। ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਮੇਜ਼ਬਾਨ ਟੀਮ ਨੇ ਸਲਾਮੀ ਬੱਲੇਬਾਜ਼ ਰੁਤੂਰਾਜ ਗਾਇਕਵਾੜ (123 ਦੌੜਾਂ) ਦੇ ਸੈਂਕੜੇ ਸਦਕਾ ਨਿਰਧਾਰਤ 20 ਓਵਰਾਂ ’ਚ 222 ਦੌੜਾਂ ਬਣਾਈਆਂ। ਟੀਮ ਵੱਲੋਂ ਕਪਤਾਨ ਸੁਰਿਆ ਕੁਮਾਰ ਯਾਦਵ ਨੇ 39 ਅਤੇ ਤਿਲਕ ਵਰਮਾ ਨੇ 31 ਦੌੜਾਂ ਦੀ ਪਾਰੀ ਖੇਡੀ।
The post ਤੀਜਾ ਟੀ-20: ਭਾਰਤ ਵੱਲੋਂ ਆਸਟਰੇਲੀਆ ਨੂੰ 223 ਦੌੜਾਂ ਦਾ ਟੀਚਾ appeared first on punjabitribuneonline.com.
Source link
Asian Tribune Your Multilingual Newspaper covering World and local news News