Home / Punjabi News / ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ

ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ

ਰਾਜਕੋਟ, 16 ਫਰਵਰੀ
ਤਜ਼ਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਅਤੇ ਕੁੱਲ ਮਿਲਾ ਕੇ ਨੌਵੇਂ ਭਾਰਤੀ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਸ਼ੁੱਕਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ‘ਚ ਇੰਗਲੈਂਡ ਖਿਲਾਫ ਚੱਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ। ਇਹ ਆਫ ਸਪਿਨਰ ਵਿਸ਼ਾਖਾਪਟਨਮ ਵਿੱਚ ਦੂਜੇ ਟੈਸਟ ਦੇ ਅੰਤ ਵਿੱਚ 499 ਲੈ ਚੁੱਕਿਆ ਸੀ ਅਤੇ ਦੂਜੇ ਦਿਨ ਜ਼ੈਕ ਕ੍ਰਾਲੀ ਦੀ ਵਿਕਟ ਨਾਲ ਆਪਣਾ 500ਵੀਂ ਵਿਕਟ ਪੂਰੀ ਕੀਤੀ।

The post ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ appeared first on Punjabi Tribune.


Source link

Check Also

ਮੋਹਾਲੀ ਪੁਲਿਸ ਟੀਮ ‘ਤੇ ਹਮਲੇ ਤੋਂ ਬਾਅਦ ਵੱਡਾ ਐਕਸ਼ਨ, ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਦਾ ਮੁਠਭੇੜ, 2 ਦੋਸ਼ੀ ਜ਼ਖਮੀ; ਲਿਜਾਇਆ ਗਿਆ ਹਸਪਤਾਲ…

Mohali News: ਮੋਹਾਲੀ ਪੁਲਿਸ ਦੀ ਅੱਜ ਨਸ਼ਾ ਤਸਕਰਾਂ ਦੇ ਨਾਲ ਮੁਠਭੇੜ ਹੋਈ। ਪੁਲਿਸ ਦੀ ਜਵਾਬੀ …