ਇਸਲਾਮਾਬਾਦ, 6 ਦਸੰਬਰ
ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਨੇ ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਨ੍ਹਾਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿਚ ਆਪਣੀ ਅਯੋਗਤਾ ਵਿਰੁੱਧ ਦਾਇਰ ਅਪੀਲ ਵਾਪਸ ਲੈਣ ਦੀ ਬੇਨਤੀ ਕੀਤੀ ਸੀ। ਤੋਸ਼ਾਖਾਨਾ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਮਰਾਨ 5 ਅਗਸਤ ਤੋਂ ਜੇਲ੍ਹ ਵਿਚ ਹਨ।
The post ਤੋਸ਼ਾਖਾਨਾ ਕੇਸ ’ਚ ਇਮਰਾਨ ਦੀ ਪਟੀਸ਼ਨ ਖਾਰਜ appeared first on punjabitribuneonline.com.
Source link
Asian Tribune Your Multilingual Newspaper covering World and local news News