ਨਵੀਂ ਦਿੱਲੀ : ਤ੍ਰੀਵੇਂਦਰ ਸਿੰਘ ਰਾਵਤ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ ਹੋਣਗੇ| ਉਨ੍ਹਾਂ ਦੇ ਨਾਂਅ ‘ਤੇ ਅੱਜ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਵਿਚ ਮੋਹਰ ਲੱਗੀ| ਉਹ ਕੱਲ੍ਹ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ| ਜ਼ਿਕਰਯੋਗ ਹੈ ਕਿ ਉਤਰਾਖੰਡ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ ਵੱਡੀ ਜਿੱਤ ਦਰਜ ਕੀਤੀ ਸੀ|
Check Also
Donald Trump may cause problems for China before he leaves presidency: Experts
WASHINGTON: With US President Donald Trump showing no signs that he will leave office gracefully after …