Home / Punjabi News / ਦਿੱਲੀ ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਅਦਾਲਤ ’ਚ ਪੇਸ਼

ਦਿੱਲੀ ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਅਦਾਲਤ ’ਚ ਪੇਸ਼

ਨਵੀਂ ਦਿੱਲੀ, 28 ਮਾਰਚ
ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ’ਚ ਜਾਣ ਵੇਲੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਤੇ ਲੋਕ ਇਸ ਦਾ ਜੁਆਬ ਦੇਣਗੇ। ਇਸ ਦੌਰਾਨ ਅਦਾਲਤ ਨੇ ਈਡੀ ਵੱਲੋਂ ਕੇਜਰੀਵਾਲ ਨੂੰ ਹਿਰਾਸਤ ’ਚ ਰੱਖਣ ਤੇ ਪੁੱਛ ਪੜਤਾਲ ਕਰਨ ਦੀ ਮੰਗ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

The post ਦਿੱਲੀ ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਅਦਾਲਤ ’ਚ ਪੇਸ਼ appeared first on Punjabi Tribune.


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …