Home / Punjabi News / ਦਿੱਲੀ: ਆਰਜੇਡੀ ਨੇਤਾ ਲਾਲੂ ਯਾਦਵ ਦੀ ਸਿਹਤ ’ਚ ਸੁਧਾਰ

ਦਿੱਲੀ: ਆਰਜੇਡੀ ਨੇਤਾ ਲਾਲੂ ਯਾਦਵ ਦੀ ਸਿਹਤ ’ਚ ਸੁਧਾਰ

ਨਵੀਂ ਦਿੱਲੀ, 8 ਜੁਲਾਈ

ਦਿੱਲੀ ਦੇ ਏਮਜ਼ ‘ਚ ਇਲਾਜ ਅਧੀਨ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੀ ਸਿਹਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਬਿਹਾਰ ਦੇ 74 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਸਾਦ ਨੂੰ ਹਸਪਤਾਲ ਦੇ ਕਾਰਡੀਓ ਨਿਊਰੋ (ਸੀਐੱਨ) ਸੈਂਟਰ ਦੇ ਇੰਟੈਂਸਿਵ ਕੇਅਰ ਯੂਨਿਟ (ਸੀਸੀਯੂ) ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਕੁਝ ਦਿਨਾਂ ਵਿੱਚ ਵਾਰਡ ਵਿੱਚ ਭੇਜੇ ਜਾਣ ਦੀ ਸੰਭਾਵਨਾ ਹੈ।


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …