Home / Punjabi News / ਦਿੱਲੀ-ਐੱਨਸੀਆਰ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ, ਉੱਤਰ-ਪੁਰਬ ਲਈ ਰੈੱਡ ਅਲਰਟ ਜਾਰੀ

ਦਿੱਲੀ-ਐੱਨਸੀਆਰ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ, ਉੱਤਰ-ਪੁਰਬ ਲਈ ਰੈੱਡ ਅਲਰਟ ਜਾਰੀ

ਨਵੀਂ ਦਿੱਲੀ, 11 ਜੁਲਾਈ
ਭਾਰਤੀ ਮੌਸਮ ਵਿਭਾਗ ਨੇ ਆਉਣ ਵਾਲੇ ਦੋ ਦਿਨਾਂ ਵਿੱਚ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਦੇ ਸਾਂਇਟਿਸਟ ਡਾ. ਨਰੇਸ਼ ਕੁਮਾਰ ਨੇ ਦੱਸਿਆ ਕਿ ਕੱਲ੍ਹ ਤੱਕ ਮੌਨਸੂਨ ਟ੍ਰੌਫ ਜੈਸਲਮੇਰ ‘ਚ ਆਪਣੀ ਆਮ ਸਥਿਤੀ ਤੋਂ ਦੱਖਣ ਵੱਲ ਸੀ, ਜਿਸ ਕਾਰਨ ਮੁੱਖ ਜ਼ੋਨ ਵਿੱਚ ਭਾਰੀ ਮਾਨਸੂਨ ਸਰਗਰਮੀ ਹੋਈ। ਮੌਸਮ ਦੇ ਪੈਟਰਨ ਵਿੱਚ ਤਬਦੀਲੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਆਈਐਮਡੀ ਨੇ ਉੱਤਰ ਪੂਰਬੀ ਰਾਜਾਂ ਅਰੁਣਾਚਲ ਪ੍ਰਦੇਸ਼, ਮੇਘਾਲਿਆ ਅਤੇ ਅਸਾਮ ਲਈ ਰੈੱਡ ਅਲਰਟ ਜਾਰੀ ਕੀਤਾ ਹੈ। -ਆਈਏਐੱਨਐੱਸ

The post ਦਿੱਲੀ-ਐੱਨਸੀਆਰ ਵਿੱਚ ਅਗਲੇ ਦੋ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ, ਉੱਤਰ-ਪੁਰਬ ਲਈ ਰੈੱਡ ਅਲਰਟ ਜਾਰੀ appeared first on Punjabi Tribune.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …