Breaking News
Home / World / ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੇ ਨਤੀਜੇ ਆਉਣਗੇ ਕੱਲ੍ਹ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੇ ਨਤੀਜੇ ਆਉਣਗੇ ਕੱਲ੍ਹ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੇ ਨਤੀਜੇ ਆਉਣਗੇ ਕੱਲ੍ਹ

4ਚੰਡੀਗੜ੍ਹ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 26 ਫਰਵਰੀ ਨੂੰ ਹੋਈਆਂ ਚੋਣਾਂ ਦੇ ਨਤੀਜੇ ਭਲਕੇ 1 ਮਾਰਚ ਨੂੰ ਐਲਾਨੇ ਜਾਣਗੇ| ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਪੰਜ ਕੇਂਦਰਾਂ ਵਿਚ ਸ਼ੁਰੂ ਹੋ ਜਾਵੇਗੀ| ਦਿੱਲੀ ਵਿਚ 46 ਵਾਰਡਾਂ ਲਈ ਤਕਰੀਬਨ 45.77 ਫੀਸਦੀ ਮਤਦਾਨ ਹੋਇਆ ਸੀ|
ਵਰਣਨਯੋਗ ਹੈ ਕਿ ਦਿੱਲੀ ਗੁਰਦੁਆਰਾ ਚੋਣਾਂ ‘ਚ ਇਸ ਵਾਰ 5 ਰਜਿਸਟਰਡ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਸਮੇਤ ਕੁਲ 335 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ 46-46, ਪੰਥਕ ਸੇਵਾ ਦਲ ਦੇ 39, ਅਕਾਲ ਸਹਾਇ ਵੈਲਫੇਅਰ ਸੁਸਾਇਟੀ ਦੇ 11 ਅਤੇ ਆਮ ਅਕਾਲੀ ਦਲ ਦੇ 9 ਉਮੀਦਵਾਰਾਂ ਸਮੇਤ 184 ਆਜ਼ਾਦ ਉਮੀਦਵਾਰ  ਸ਼ਾਮਿਲ ਹਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …