Home / World / ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਅਕਾਲੀ ਦਲ ਦੀ ਵੱਡੀ ਜਿੱਤ

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ‘ਚ ਅਕਾਲੀ ਦਲ ਦੀ ਵੱਡੀ ਜਿੱਤ

2ਨਵੀਂ ਦਿੱਲੀ :  ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਵੱਡੀ ਜਿੱਤ ਦਰਜ ਕਰਦਿਆਂ ਆਪਣੀ ਸਰਦਾਰੀ ਕਾਇਮ ਰੱਖੀ ਹੈ| ਹੁਣ ਤੱਕ 46 ਵਿਚੋਂ 45 ਸੀਟਾਂ ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ ਅਕਾਲੀ ਦਲ ਨੇ 34 ਸੀਟਾਂ ਜਿੱਤੀਆਂ ਹਨ, ਜਦੋਂ ਕਿ ਸਰਨਾ ਭਰਾਵਾਂ ਦੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਹਿੱਸੇ 7 ਅਤੇ 3 ਸੀਟਾਂ ਆਜ਼ਾਦ ਉਮੀਦਵਾਰਾਂ ਦੇ ਹਿੱਸੇ ਆਈਆਂ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …