Home / Punjabi News / ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ-ਦਿੱਲੀ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਓਖਲਾ ‘ਚ ਸਥਿਤ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਅੱਗ ਬੁਝਾਉਣ ਦੀਆਂ 22 ਗੱਡੀਆਂ ਪਹੁੰਚੀਆਂ। ਅੱਗ ਨੇ ਕੁਝ ਹੀ ਮਿੰਟਾਂ ‘ਚ ਭਿਆਨਕ ਰੂਪ ਧਾਰਨ ਕਰ ਲਿਆ।

ਇਸ ਹਾਦਸੇ ‘ਚ ਫਿਲਹਾਲ ਕਿਸੇ ਜਾਨੀ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …