Home / Punjabi News / ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ

ਨਵੀਂ ਦਿੱਲੀ, 13 ਜਨਵਰੀ
ਭਾਰਤ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਸੀਤ ਲਹਿਰ ਤੇ ਸੰਘਣੀ ਧੁੰਦ ਨੇ ਰਾਸ਼ਟਰੀ ਰਾਜਧਾਨੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਰਿਕਾਰਡ 3.6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਇਹ ਔਸਤ ਤੋਂ ਚਾਰ ਡਿਗਰੀ ਘੱਟ ਹੈ। ਭਾਰਤੀ ਰੇਲਵੇ ਮੁਤਾਬਕ ਧੁੰਦ ਅਤੇ ਸੀਤ ਲਹਿਰ ਕਾਰਨ 18 ਰੇਲ ਗੱਡੀਆਂ ਕਈ ਘੰਟਿਆਂ ਦੀ ਦੇਰੀ ਨਾਲ ਚੱਲ ਰਹੀਆਂ ਸਨ। ਧੁੰਦ ਦਾ ਅਸਰ ਹਵਾਈ  ਆਵਾਜਾਈ ’ਤੇ ਵੀ ਪਿਆ ਹੈ।

The post ਦਿੱਲੀ ’ਚ ਰਿਕਾਰਡ ਠੰਢ: ਤਾਪਮਾਨ 3.6 ਡਿਗਰੀ ਤੱਕ ਡਿੱਗਿਆ, ਧੁੰਦ ਕਾਰਨ ਜਨ ਜੀਵਨ ਪ੍ਰਭਾਵਿਤ appeared first on punjabitribuneonline.com.


Source link

Check Also

ਪੰਜਾਬ ਸਿਆਸਤ ‘ਚ ਆਇਆ ਭੂਚਾਲ, ਸੀਨੀਅਰ ‘ਅਕਾਲੀ’ ਆਗੂ ‘ਆਪ’ ‘ਚ ਹੋਇਆ ਸ਼ਾਮਲ; ਤਸਵੀਰਾਂ ਵਾਇਰਲ…

Shiromani Akali Dal News: ਪੰਜਾਬ ਦੀ ਸਿਆਸਤ ਵਿੱਚ 2027 ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੋਰ …