Home / Punjabi News / ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ → Ontario Punjabi News

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ → Ontario Punjabi News




ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ ਕੇਂਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਹਰੀ ਝੰਡੀ ਦੇ ਕੇ ਬੁਲੇਟ ਟ੍ਰੇਨ ਦੇ ਨਿਰਮਾਣ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਹੈ। ਬੁਲੇਟ ਟ੍ਰੇਨ ਦਾ ਰੂਟ ਦਿੱਲੀ-ਅੰਮ੍ਰਿਤਸਰ ਵਿਚ ਜਲੰਧਰ, ਲੁਧਿਆਣਾ, ਚੰਡੀਗੜ੍ਹ,ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਨੀਪਤ, ਸੋਨੀਪਤ, ਝੱਜਰ, ਬਹਾਦਰਗੜ੍ਹ ਸਣੇ 15 ਹੋਰ ਸਟੇਸ਼ਨ ਹੋਣਗੇ।






Previous articleਨਾਮੀ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਪਈ ਏਅਰ ਹੋਸਟੇਸ ਨਾਲ ਜਬਰ ਜਨਾਹ



Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …