Home / Punjabi News / ਦਿੱਲੀ ਦੇ ਅਕਸ਼ਰਧਾਮ ਮੰਦਰ ਨੇੜੇ ਫਾਈਰਿੰਗ, ਮੌਕੇ ਉਤੇ ਪੁੱਜਾ ਬੰਬ ਨਿਰੋਧਕ ਦਸਤਾ

ਦਿੱਲੀ ਦੇ ਅਕਸ਼ਰਧਾਮ ਮੰਦਰ ਨੇੜੇ ਫਾਈਰਿੰਗ, ਮੌਕੇ ਉਤੇ ਪੁੱਜਾ ਬੰਬ ਨਿਰੋਧਕ ਦਸਤਾ

ਨਵੀਂ ਦਿੱਲੀ, – ਨਵੀਂ ਦਿੱਲੀ ਦੇ ਅਕਸ਼ਰਧਾਮ ਮੰਦਰ ਨੇੜੇ ਸ਼ਾਮ ਸਮੇਂ ਫਾਈਰਿੰਗ ਹੋ ਗਈ। ਜਿਸ ਪਿੱਛੋਂ ਮੌਕੇ ਉਤੇ ਪੁਲਸ ਪਹੁੰਚੀ। ਪੁਲਸ ਵਲੋਂ ਬੰਬ ਨਿਰੋਧਕ ਦਸਤੇ ਨੂੰ ਮੌਕੇ ਉਤੇ ਸੱਦਿਆ ਗਿਆ ਹੈ। ਪੁਲਸ ਨੂੰ ਸ਼ੱਕ ਹੈ ਕਿ ਇਹ ਕੋਈ ਵੱਡੀ ਸਾਜ਼ੀਸ਼ ਹੋ ਸਕਦੀ ਹੈ। ਫਿਲਹਾਲ ਪੁੁਲਸ ਨੇ ਇਕ ਹਥਿਆਰਬੰਦ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …