Home / World / ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੇ ਦਿੱਤਾ ਅਸਤੀਫਾ

ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੇ ਦਿੱਤਾ ਅਸਤੀਫਾ

ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੇ ਦਿੱਤਾ ਅਸਤੀਫਾ

2ਨਵੀਂ ਦਿੱਲੀ  : ਦਿੱਲੀ ਦੇ ਉਪ ਰਾਜਪਾਲ ਨਜੀਬ ਜੰਗ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ| ਉਹਨਾਂ ਨੇ ਆਪਣਾ ਅਸਤੀਫਾ ਭਾਰਤ ਸਰਕਾਰ ਨੂੰ ਸੌਂਪ ਦਿੱਤਾ ਹੈ| ਦੱਸਣਯੋਗ ਹੈ ਕਿ ਨਜੀਬ ਜੰਗ ਜੁਲਾਈ 2013 ਵਿਚ ਦਿੱਲੀ ਦੇ ਉਪ ਰਾਜਪਾਲ ਬਣੇ ਸਨ ਅਤੇ ਉਹਨਾਂ ਦਾ ਕਾਰਜਕਾਲ ਹਾਲੇ ਡੇਢ ਸਾਲ ਬਾਕੀ ਸੀ|  ਇਸ ਦੌਰਾਨ ਨਜੀਬ ਜੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …