Home / World / ਦਿੱਲੀ ਨਗਮ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ : ਕੇਜਰੀਵਾਲ

ਦਿੱਲੀ ਨਗਮ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ : ਕੇਜਰੀਵਾਲ

ਦਿੱਲੀ ਨਗਮ ਚੋਣਾਂ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣ : ਕੇਜਰੀਵਾਲ

3ਨਵੀਂ ਦਿੱਲੀ  : ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਤਿੰੰਨ ਨਗਰ ਨਿਗਮਾਂ ਦੀਆਂ ਚੋਣਾਂ ਵਿਚ ਇਲੈਕਟ੍ਰੌਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੀ ਮੰਗ ਕੀਤੀ ਹੈ|
ਇਥੇ ਦੱਸਣਯੋਗ ਹੈ ਕਿ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਬਸਪਾ ਪ੍ਰਮੁੱਖ ਮਾਇਆਵਤੀ ਤੋਂ ਇਲਾਵਾ ਕਾਂਗਰਸ ਤੇ ਕੁਝ ਹੋਰਨਾਂ ਆਗੂਆਂ ਨੇ ਈ.ਵੀ.ਐਮ ਵਿਚ ਗੜਬੜੀ ਦਾ ਸ਼ੱਕ ਜ਼ਾਹਿਰ ਕਰਦਿਆਂ ਵੋਟ ਬੈਲਟ ਪੇਪਰਾਂ ਰਾਹੀਂ ਕਰਵਾਉਣ ਦੀ ਮੰਗ ਕੀਤੀ ਸੀ| ਜਿਸ ਤੋਂ ਬਾਅਦ ਅੱਜ ਕੇਜਰੀਵਾਲ ਨੇ ਵੀ ਇਹ ਮੰਗ ਕੀਤੀ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …