
ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਵਿਚਲੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਦਿੱਲੀ ਪੁਲਿਸ ਹਰਿਆਵਾ ਵਿੱਚ ਪੰਜਾਬ ਪੁਲਿਸ ਕੋਲੋਂ ਆਪਣੇ ਨਾਲ ਲੈ ਗਈ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਖਿਲਾਫ ਅਗਵਾ ਦਾ ਮਾਮਲਾ ਦਰਜ ਹੋਇਆ ਸੀ । ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਧਮਕੀਆਂ ਦੇਣ ਦੇ ਦੋਸ਼ ਹੇਠ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਪੰਜਾਬ ਪੁਲਿਸ ਨੇ ਕੀਤੀ ਸੀ । ਪੰਜਾਬ ਪੁਲੀਸ ਨੂੰ ਹਰਿਆਣਾ ਪੁਲੀਸ ਨੇ ਕੁਰੂਕਸ਼ੇਤਰ ਵਿੱਚ ਰੋਕ ਲਿਆ ਹੈ।
ਤਜਿੰਦਰ ਪਾਲ ਸਿੰਘ ਬੱਗਾ ‘ਤੇ ਧਾਰਾ 153-ਏ (ਧਰਮ, ਜਾਤ, ਸਥਾਨ ਆਦਿ ਦੇ ਆਧਾਰ ‘ਤੇ ਵੱਖ-ਵੱਖ ਸਮੂਹਾਂ ਵਿਚਕਾਰ ਦੁਸ਼ਮਣੀ ਨੂੰ ਵਧਾਉਣਾ), 505 (ਬਿਆਨ, ਅਫਵਾਹ ਜਾਂ ਰਿਪੋਰਟ ਪ੍ਰਕਾਸ਼ਤ ਕਰਨਾ ਜਾਂ ਫੈਲਾਉਣਾ) ਅਤੇ 506 (ਅਪਰਾਧਿਕ ਧਮਕੀ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।5
The post ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਕੋਲੌਂ ਖੋਹਿਆ ਬੱਗਾ ! first appeared on Punjabi News Online.
Source link
Asian Tribune Your Multilingual Newspaper covering World and local news News