ਨਵੀਂ ਦਿੱਲੀ, 26 ਜਨਵਰੀ
ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਅਤੇ ਸ਼ਾਂਤੀ ਬਣਾਈ ਰੱਖਣ ਕਿਉਂਕਿ ਦੇਸ਼ ਦੀ ਰਾਜਧਾਨੀ ਵਿੱਚ ਕਈ ਥਾਵਾਂ ‘ਤੇ ਫੋਰਸ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿੱਚ ਝੜਪਾਂ ਹੋਈਆਂ। ਪੁਲੀਸ ਨੇ ਕਿਸਾਨਾਂ ਨੂੰ ਟਰੈਕਟਰ ਰੈਲੀ ਪਰੇਡ ਲਈ ਆਪਣੇ ਪਹਿਲਾਂ ਤੋਂ ਨਿਰਧਾਰਤ ਰਸਤੇ ਵਾਪਸ ਜਾਣ ਲਈ ਕਿਹਾ। ਵਧੀਕ ਪੀਆਰਓ ਅਨਿਲ ਮਿੱਤਲ ਨੇ ਕਿਹਾ, “ਅਸੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ ਅਤੇ ਸ਼ਾਂਤੀ ਬਣਾਈ ਰੱਖਣ।
Source link
Asian Tribune Your Multilingual Newspaper covering World and local news News