Home / Punjabi News / ਦਿੱਲੀ ਵਿਚ ਭਾਜਪਾ ਨੇ ਕੇਜਰੀਵਾਲ ਦੇ ਪੁਤਲੇ ਫੂਕ ਕੇ ਮਨਾਇਆ ਹੋਲਿਕਾ ਦਹਿਨ ਦਾ ਤਿਓਹਾਰ

ਦਿੱਲੀ ਵਿਚ ਭਾਜਪਾ ਨੇ ਕੇਜਰੀਵਾਲ ਦੇ ਪੁਤਲੇ ਫੂਕ ਕੇ ਮਨਾਇਆ ਹੋਲਿਕਾ ਦਹਿਨ ਦਾ ਤਿਓਹਾਰ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 24 ਮਾਰਚ
ਦਿੱਲੀ ਪ੍ਰਦੇਸ਼ ਭਾਜਪਾ ਵੱਲੋਂ ਹੋਲੀ ਦਾ ਤਿਓਹਾਰ ਮਨਾਉਂਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ। ਵੱਖ ਵੱਖ ਆਗੂਆਂ ਵੱਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਕੇਜਰੀਵਾਲ ਦੇ ਪੁਤਲੇ ਫੂਕੇ ਗਏ ਤੇ ਹੋਲਿਕਾ ਦਹਿਨ ਦੇ ਪ੍ਰਤੀਕ ਵਜੋਂ ਤਿਓਹਾਰ ਮਨਾਇਆ ਗਿਆ।

The post ਦਿੱਲੀ ਵਿਚ ਭਾਜਪਾ ਨੇ ਕੇਜਰੀਵਾਲ ਦੇ ਪੁਤਲੇ ਫੂਕ ਕੇ ਮਨਾਇਆ ਹੋਲਿਕਾ ਦਹਿਨ ਦਾ ਤਿਓਹਾਰ appeared first on Punjabi Tribune.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …