Home / Punjabi News / ਦਿੱਲੀ ਸ਼ਰਾਬ ਘਪਲੇ ’ਚ ਕੇਜਰੀਵਾਲ ਮੁੱਖ ਸਾਜ਼ਿਸ਼ਘਾੜਾ: ਈਡੀ

ਦਿੱਲੀ ਸ਼ਰਾਬ ਘਪਲੇ ’ਚ ਕੇਜਰੀਵਾਲ ਮੁੱਖ ਸਾਜ਼ਿਸ਼ਘਾੜਾ: ਈਡੀ

ਨਵੀਂ ਦਿੱਲੀ, 25 ਅਪਰੈਲ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਦੇ ‘ਮੁੱਖ ਸਾਜ਼ਿਸ਼ਘਾੜੇ’ ਹਨ। ਈਡੀ ਨੇ ਆਪਣੇ 734 ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਆਪਣੇ ਮੰਤਰੀਆਂ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨਾਲ ਮਿਲ ਕੇ ਇਹ ਘਪਲਾ ਕੀਤਾ ਅਤੇ ਆਬਕਾਰੀ ਨੀਤੀ ਵਿੱਚ ਦਿੱਤੇ ਲਾਭ ਦੇ ਬਦਲੇ ਸ਼ਰਾਬ ਕਾਰੋਬਾਰੀਆਂ ਤੋਂ ਰਿਸ਼ਵਤ ਮੰਗਣ ਵਿੱਚ ਵੀ ਸ਼ਾਮਲ ਸੀ।

The post ਦਿੱਲੀ ਸ਼ਰਾਬ ਘਪਲੇ ’ਚ ਕੇਜਰੀਵਾਲ ਮੁੱਖ ਸਾਜ਼ਿਸ਼ਘਾੜਾ: ਈਡੀ appeared first on Punjabi Tribune.


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …