Breaking News
Home / Punjabi News / ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ

ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ

ਨਵੀਂ ਦਿੱਲੀ, 13 ਜਨਵਰੀ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛ ਪੜਤਾਲ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ (55) ਨੂੰ 18 ਜਨਵਰੀ ਨੂੰ ਏਜੰਸੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਕੇਜਰੀਵਾਲ 3 ਜਨਵਰੀ ਨੂੰ ਤੀਜੀ ਵਾਰ ਈਡੀ ਸਾਹਮਣੇ ਪੇਸ਼ ਨਹੀਂ ਹੋਏ।

The post ਦਿੱਲੀ ਸ਼ਰਾਬ ਨੀਤੀ ਮਾਮਲਾ: ਈਡੀ ਨੇ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਜਾਰੀ ਕਰਕੇ 18 ਨੂੰ ਤਲਬ ਕੀਤਾ appeared first on punjabitribuneonline.com.


Source link

Check Also

ਭੋਜਪੁਰੀ ਅਦਾਕਾਰਾ ਅੰਮ੍ਰਿਤਾ ਪਾਂਡੇ ਦੀ ਭੇਤਭਰੀ ਮੌਤ

ਭਾਗਲਪੁਰ, 30 ਅਪਰੈਲ ਭੋਜਪੁਰੀ ਅਭਿਨੇਤਰੀ ਅੰਨਪੂਰਨਾ, ਜਿਸ ਨੂੰ ਅੰਮ੍ਰਿਤਾ ਪਾਂਡੇ ਦੇ ਨਾਮ ਨਾਲ ਜਾਣਿਆ ਜਾਂਦਾ …