Home / Punjabi News / ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਤੇ ਕੋਰਟ ਨੇ ਲਾਇਆ ਸਟੇਅ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਤੇ ਕੋਰਟ ਨੇ ਲਾਇਆ ਸਟੇਅ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ‘ਤੇ ਤੀਸ ਹਜ਼ਾਰੀ ਕੋਰਟ ਨੇ ਸਟੇਅ ਲਗਾ ਦਿੱਤਾ ਹੈ। ਇਹ ਚੋਣਾਂ 19 ਜਨਵਰੀ ਨੂੰ ਹੋਣੀਆਂ ਸਨ।
ਜ਼ਿਕਰਯੋਗ ਹੈ ਕਿ ਕਮੇਟੀ ਦੇ ਇਕ ਮੈਂਬਰ ਗੁਰਮੀਤ ਸਿੰਘ ਸ਼ੰਟੀ ਵਲੋਂ ਪਟੀਸ਼ਨ ਲਗਾਈ ਗਈ ਸੀ, ਜਿਸ ‘ਤੇ ਕੋਰਟ ਨੇ ਇਹ ਫੈਸਲਾ ਸੁਣਾਇਆ ਹੈ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਚੋਣਾਂ ਗੁਰਦੁਆਰਾ ਐਕਟ ਦੇ ਖਿਲਾਫ ਕਰਵਾਈਆਂ ਜਾ ਰਹੀਆਂ ਹਨ।

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …