Breaking News
Home / Punjabi News / ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 28 ਮਾਰਚ
ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਨਿਆਂਇਕ ਦਖਲ ਦੇ ਦਾਇਰੇ ਤੋਂ ਬਾਹਰ ਹੈ।

The post ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ appeared first on Punjabi Tribune.


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …