Home / Punjabi News / ਦਿੱਲੀ ਹੋਟਲ ਅੱਗ : ਕੇਜਰੀਵਾਲ ਨੇ ਮ੍ਰਿਤਕਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਦਿੱਲੀ ਹੋਟਲ ਅੱਗ : ਕੇਜਰੀਵਾਲ ਨੇ ਮ੍ਰਿਤਕਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਦਿੱਲੀ ਹੋਟਲ ਅੱਗ : ਕੇਜਰੀਵਾਲ ਨੇ ਮ੍ਰਿਤਕਾਂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

ਨਵੀਂ ਦਿੱਲੀ — ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਰੋਲਬਾਗ ਦੇ ਇਕ ਹੋਟਲ ਵਿਚ ਅੱਗ ਲੱਗਣ ਦੀ ਘਟਨਾ ਵਿਚ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਕਰੋਲਬਾਗ ਦੇ ਅਰਪਿਤ ਪੈਲੇਸ ਹੋਟਲ ਵਿਚ ਮੰਗਲਵਾਰ ਭਾਵ ਅੱਜ ਤੜਕੇ ਅੱਗ ਲੱਗ ਗਈ, ਜਿਸ ‘ਚ 17 ਲੋਕਾਂ ਦੀ ਜਾਨ ਚੱਲੀ ਗਈ ਹੈ ਅਤੇ ਕਈ ਹੋਰ ਝੁਲਸ ਗਏ। ਕੇਜਰੀਵਾਲ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਮੁਆਵਜ਼ੇ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਇਸ ਮਾਮਲੇ ਵਿਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਹਨ।

 

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …