Home / Punjabi News / ਦੁਨੀਆਂ ਭਰ ‘ਚ ਹੁਣ ਤਕ 3.12 ਕਰੋੜ ਕੋਰੋਨਾ ਕੇਸ, ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ

ਦੁਨੀਆਂ ਭਰ ‘ਚ ਹੁਣ ਤਕ 3.12 ਕਰੋੜ ਕੋਰੋਨਾ ਕੇਸ, ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ

ਦੁਨੀਆਂ ਭਰ ‘ਚ ਹੁਣ ਤਕ 3.12 ਕਰੋੜ ਕੋਰੋਨਾ ਕੇਸ, ਨਵੇਂ ਕੇਸਾਂ ਤੇ ਮੌਤਾਂ ਦਾ ਸਿਲਸਿਲਾ ਜਾਰੀ

ਦੁਨੀਆਂ ਭਰ ‘ਚ ਹੁਣ ਤਕ ਤਿੰਨ ਕਰੋੜ, 12 ਲੱਖ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ ‘ਚ 9 ਲੱਖ, 64 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਦੋ ਕਰੋੜ, 28 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਚੁੱਕੇ ਹਨ।

Image courtesy Abp Sanjha

Corona virus: ਦੁਨੀਆਂ ਭਰ ‘ਚ ਹਰ ਦਿਨ ਦੋ ਲੱਖ ਤੋਂ ਜ਼ਿਆਦਾ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ ‘ਚ ਦੁਨੀਆਂ ‘ਚ ਦੋ ਲੱਖ 43 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ 3,890 ਲੋਕਾਂ ਦੀ ਜਾਨ ਚਲੇ ਗਈ। ਰਾਹਤ ਦੀ ਗੱਲ ਇਹ ਹੈ ਕਿ ਤਿੰਨ ਕਰੋੜ ਮਰੀਜ਼ਾਂ ‘ਚੋਂ ਸਵਾ ਦੋ ਕਰੋੜ ਤੋਂ ਜ਼ਿਆਦਾ ਠੀਕ ਵੀ ਹੋਏ ਹਨ।

ਦੁਨੀਆਂ ਭਰ ‘ਚ ਹੁਣ ਤਕ ਤਿੰਨ ਕਰੋੜ, 12 ਲੱਖ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ ‘ਚ 9 ਲੱਖ, 64 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਦੋ ਕਰੋੜ, 28 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਚੁੱਕੇ ਹਨ। ਪੂਰੀ ਦੁਨੀਆਂ ‘ਚ 74 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ। ਯਾਨੀ ਕਿ ਫਿਲਹਾਲ ਏਨੇ ਲੋਕਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਅਮਰੀਕਾ ਪਹਿਲੇ ਨੰਬਰ ‘ਤੇ ਹੈ। ਜਿੱਥੇ ਹੁਣ ਤਕ 70 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ ‘ਚ ਪਿਛਲੇ 24 ਘੰਟਿਆਂ ‘ਚ 33 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਉੱਥੇ ਬ੍ਰਾਜ਼ੀਲ ‘ਚ 24 ਘੰਟਿਆਂ ‘ਚ 16 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਹਨ। ਦੁਨੀਆਂ ‘ਚ ਕੋਰੋਨਾ ਮਾਮਲਿਆਂ ‘ਚ ਨੰਬਰ-2 ਸਥਾਨ ‘ਤੇ ਪਹੁੰਚ ਚੁੱਕੇ ਭਾਰਤ ‘ਚ ਹਰ ਦਿਨ ਸਭ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆ ਰਹੇ ਹਨ।

News Credit Abp sanjha

Check Also

ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਈਡੀ ਤੋਂ 24 ਤੱਕ ਜੁਆਬ ਮੰਗਿਆ

ਨਵੀਂ ਦਿੱਲੀ, 15 ਅਪਰੈਲ ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ …