ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਕਪਿਲ ਸਿੱਬਲ ਨੇ ਦੇਸ਼ਧ੍ਰੋਹ ਨਾਲ ਜੁੜੀ ਆਈ. ਪੀ. ਸੀ. ਦੀ ਧਾਰਾ 124-ਏ ਨੂੰ ਖਤਮ ਕਰਨ ਦੀ ਪੈਰਵੀ ਕਰਦੇ ਹੋਏ ਬੁੱਧਵਾਰ ਕਿਹਾ ਕਿ ਮੌਜੂਦਾ ਸਮੇਂ ‘ਚ ਇਸ ਉਪਨਿਵੇਸ਼ਕ ਕਾਨੂੰਨ ਦੀ ਲੋੜ ਨਹੀਂ ਹੈ।ਸਿੱਬਲ ਦਾ ਇਹ ਬਿਆਨ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ‘ਚ 2 ਸਾਲ ਪਹਿਲਾਂ ਹੋਈ ਕਥਿਤ ਨਾਅਰੇਬਾਜ਼ੀ ਸਬੰਧੀ ਦਿੱਲੀ ਪੁਲਸ ਨੇ ਪਿਛਲੇ ਦਿਨੀਂ ਕਨਹਈਆ ਅਤੇ ਹੋਰਨਾਂ ਵਿਰੁੱਧ ਧਾਰਾ 124-ਏ ਲਾਈ ਹੈ।
ਸਿੱਬਲ ਨੇ ਕਿਹਾ ਕਿ ਇਹ ਧਾਰਾ ਖਤਮ ਕੀਤੀ ਜਾਏ।ਅਸਲੀ ਦੇਸ਼ਧ੍ਰੋਹ ਉਦੋਂ ਹੁੰਦਾ ਹੈ, ਜਦੋਂ ਸੱਤਾ ‘ਚ ਬੈਠੇ ਲੋਕ ਅਦਾਰਿਆਂ ਨਾਲ ਛੇੜਛਾੜ ਕਰਦੇ ਹਨ ਅਤੇ ਕਾਨੂੰਨ ਦੀ ਦੁਰਵਰਤੋਂ ਕਰਦੇ ਹਨ। ਅਜਿਹੇ ਲੋਕਾਂ ਨੂੰ ਹੁਣ ਲੋਕ ਸਭਾ ਦੀਆਂ ਚੋਣਾਂ ਦੌਰਾਨ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
Check Also
ਸਿਆਸੀ ਜਗਤ ‘ਚ ਪਸਰਿਆ ਮਾਤਮ, ਹਸਪਤਾਲ ‘ਚ ਕਈ ਸੀਨੀਅਰ ਆਗੂ ਪਹੁੰਚੇ; ਸਾਬਕਾ ਪ੍ਰਧਾਨ ਮੰਤਰੀ ਦੀ ਪਤਨੀ ਦਾ ਦੇਹਾਂਤ…
Big News: ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਦੀ ਪਤਨੀ ਚੇਨੰਮਾ ਦਾ ਸ਼ਨੀਵਾਰ ਨੂੰ 85 ਸਾਲ …
Asian Tribune Your Multilingual Newspaper covering World and local news News