Home / Punjabi News / ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਨਵੀਂ ਦਿੱਲੀ, 29 ਜੂਨ

ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …