Home / Punjabi News / ਦੇਸ਼ ’ਚ ਕਰੋਨਾ ਦੇ ਰਿਕਾਰਡ 12193 ਨਵੇਂ ਮਾਮਲੇ ਤੇ 42 ਮੌਤਾਂ

ਦੇਸ਼ ’ਚ ਕਰੋਨਾ ਦੇ ਰਿਕਾਰਡ 12193 ਨਵੇਂ ਮਾਮਲੇ ਤੇ 42 ਮੌਤਾਂ

ਨਵੀਂ ਦਿੱਲੀ, 22 ਅਪਰੈਲ

ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ ਰਿਕਾਰਡ 12,193 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 67,556 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਲਾਗ ਕਾਰਨ 42 ਹੋਰ ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ 5,31,300 ਹੋ ਗਈ। ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਕੋਵਿਡ-19 ਦੇ ਮਾਮਲਿਆਂ ਦੀ ਗਿਣਤੀ ਵਧ ਕੇ 4,48,81,877 ਹੋ ਗਈ ਹੈ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …