Home / Punjabi News / ਦੱਖਣੀ ਅਫਰੀਕਾ ’ਚ ਦੋ ਹਫ਼ਤੇ ਪਹਿਲਾਂ ਵਿਆਹੇ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ

ਦੱਖਣੀ ਅਫਰੀਕਾ ’ਚ ਦੋ ਹਫ਼ਤੇ ਪਹਿਲਾਂ ਵਿਆਹੇ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ

ਦੱਖਣੀ ਅਫਰੀਕਾ ’ਚ ਦੋ ਹਫ਼ਤੇ ਪਹਿਲਾਂ ਵਿਆਹੇ ਭਾਰਤੀ ਮੂਲ ਦੇ ਜੋੜੇ ਦੀ ਕਰੰਟ ਲੱਗਣ ਕਾਰਨ ਮੌਤ

ਜੋਹਾਨੈੱਸਬਰਗ, 15 ਜੂਨ

ਦੱਖਣੀ ਅਫਰੀਕਾ ਵਿਚ ਕਰੰਟ ਲੱਗਣ ਕਾਰਨ ਭਾਰਤੀ ਮੂਲ ਦੇ ਜੋੜੇ ਦੀ ਮੌਤ ਹੋ ਗਈ। ਦੋ ਹਫ਼ਤੇ ਪਹਿਲਾਂ ਹੀ ਇਸ ਜੋੜੇ ਦਾ ਵਿਆਹ ਹੋਇਆ ਸੀ। ਜ਼ਹੀਰ ਸਾਰੰਗ ਅਤੇ ਨਬੀਲਾਹ ਖਾਨ ਦੀਆਂ ਲਾਸ਼ਾਂ ਐਤਵਾਰ ਦੁਪਹਿਰ ਨੂੰ ਉਨ੍ਹਾਂ ਦੇ ਬਾਥਰੂਮ ਵਿਚੋਂ ਮਿਲੀਆਂ। ਉਸ ਨੂੰ ਸੋਮਵਾਰ ਨੂੰ ਉਨ੍ਹਾਂ ਨੂੰ ਸਪੁਰਦੇ ਖ਼ਾਕ ਕਰ ਦਿੱਤਾ ਗਿਆ। ਇਹ ਮੰਨਿਆ ਜਾਂਦਾ ਹੈ ਕਿ ਪਾਣੀ ਦੀ ਟੂਟੀ ਨੂੰ ਛੂਹਣ ‘ਤੇ ਪਤਨੀ ਨੂੰ ਕਰੰਟ ਲੱਗਿਆ ਤੇ ਜਦੋਂ ਪਤੀ ਉਸ ਨੂੰ ਬਚਾਉਣ ਆਇਆ ਤਾਂ ਉਹ ਵੀ ਕਰੰਟ ਦੀ ਜਕੜ ਵਿੱਚ ਆ ਗਿਆ।


Source link

Check Also

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ …