Breaking News
Home / Punjabi News / ਨਨਕਾਣਾ ਸਾਹਿਬ ਤੋਂ ਆਏ ਕੌਮਾਂਤਰੀ ਨਗਰ ਕੀਰਤਨ ਦਾ ਨੂੰ ਪੁਲਿਸ ਨੇ ਦਿੱਤੀ ਸਲਾਮੀ

ਨਨਕਾਣਾ ਸਾਹਿਬ ਤੋਂ ਆਏ ਕੌਮਾਂਤਰੀ ਨਗਰ ਕੀਰਤਨ ਦਾ ਨੂੰ ਪੁਲਿਸ ਨੇ ਦਿੱਤੀ ਸਲਾਮੀ

ਪਾਕਿਸਤਾਨ ਦੇ ਨਨਕਾਣਾ ਸਾਹਿਣ ਤੋਂ ਚਲ ਅੰਮ੍ਰਿਤਸਰ ਪਹੁੰਚਣ ਵਾਲੇ ਕੌਮੀ ਨਗਰ ਕੀਰਤਨ ਅੱਜ ਸਵੇਰੇ 10 ਵਜੇ ਗੁਰਦਾਸਪੁਰ ਪਹੁੰਚਿਆ। ਇੱਥੇ ਸੰਗਤ ਨੇ ਕੀਰਤਨ ਦਾ ਸਵਾਗਤ ਕੀਤਾ। ਕੁਝ ਸਮਾਂ ਆਰਾਮ ਕਰਨ ਤੋਂ ਬਾਅਦ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧ ਗਿਆ ਹੈ।

ਗੁਰਦਾਸਪੁਰਪਾਕਿਸਤਾਨ ਦੇ ਨਨਕਾਣਾ ਸਾਹਿਣ ਤੋਂ ਚਲ ਅੰਮ੍ਰਿਤਸਰ ਪਹੁੰਚਣ ਵਾਲੇ ਕੌਮੀ ਨਗਰ ਕੀਰਤਨ ਅੱਜ ਸਵੇਰੇ 10 ਵਜੇ ਗੁਰਦਾਸਪੁਰ ਪਹੁੰਚਿਆ। ਇੱਥੇ ਸੰਗਤ ਨੇ ਕੀਰਤਨ ਦਾ ਸਵਾਗਤ ਕੀਤਾ। ਕੁਝ ਸਮਾਂ ਆਰਾਮ ਕਰਨ ਤੋਂ ਬਾਅਦ ਕੀਰਤਨ ਆਪਣੇ ਅਗਲੇ ਪੜਾਅ ਵੱਲ ਵੱਧ ਗਿਆ ਹੈ।

ਪੰਜ ਪਿਆਰਿਆਂ ਦੀ ਅਗਵਾਈ ‘ਚ ਪਹੁੰਚੇ ਇਸ ਕੌਮੀ ਨਗਰ ਕੀਰਤਨ ਦਾ ਸੁਆਗਤ ਸੁਖਵਿੰਦਰ ਸਿੰਘਐਸਜੀਪੀਸੀ ਕਮੇਟੀ ਮੈਂਬਰ ਅਮਰੀਕ ਸਿੰਘਜਸਬੀਰ ਕੌਰਐਸਜੀਪੀਸੀ ਕਮੇਟੀ ਮੈਂਬਰ ਜੋਗਿੰਦਰ ਕੌਰ ਦੇ ਨਾਲ ਸੰਗਤਾਂ ਨੇ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਅਗਵਾਨ ਨੇ ਕਿਹਾ ਕਿ ਸੰਗਤਾਂ ‘ਚ ਇਸ ਇਤਿਹਾਸਕ ਨਗਰ ਕੀਰਤਨ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਿਉਂਕਿ ਲੰਬੇ ਸਮੇਂ ਤੋਂ ਸੰਗਤ ‘ਚ ਗੁਰੂ ਨਾਨਕ ਦੇਵ ਜੀ ਦੀ ਵਸਤੂਆਂ ਦੇ ਦਰਸ਼ਨਾਂ ਦੀ ਇੱਛਾ ਸੀ ਜੋ ਲੰਬੇ ਸਮੇਂ ਬਾਅਦ ਪੂਰੀ ਹੋਈ ਹੈ।ਉੱਧਰ ਦੂਜੇ ਪਾਸੇ ਡੇਰਾ ਬਾਬਾ ਨਾਨਕ ‘ਚ ਪਾਕਿਸਤਾਨ ਪਹੁੰਚੇ ਨਗਰ ਕੀਰਤਨ ਨੂੰ ਪੰਜਾਬ ਪੁਲਿਸ ਵੱਲੋਂ ਸਲਾਮੀ ਦੇ ਕੇ ਰਵਾਨਾ ਕੀਤਾ ਗਿਆ। ਇਹ ਕੌਮੀ ਨਗਰ ਕੀਰਤਨ ਬਟਾਲਾ ਹੁੰਦਾ ਹੋਇਆ ਧਾਰੀਵਾਲਗੁਰਦਾਸਪੁਰ ਅਤੇ ਬਾਠ ਸਾਹਿਬ ‘ਚ ਪੜਾਅ ਕਰੇਗਾ। ਇਸ ਤੋਂ ਇਲਾਵਾ ਥਾਂਥਾਂ ਸੰਗਤਾਂ ਨਗਰ ਕੀਰਤਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਹੈ।

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …