Home / World / ਨਰਿੰਦਰ ਮੋਦੀ ਨੇ ਦੇਸ਼ ਦੀ ਜੀ.ਡੀ.ਪੀ ‘ਤੇ ਕੀਤਾ ਹਮਲਾ – ਰਾਹੁਲ ਗਾਂਧੀ

ਨਰਿੰਦਰ ਮੋਦੀ ਨੇ ਦੇਸ਼ ਦੀ ਜੀ.ਡੀ.ਪੀ ‘ਤੇ ਕੀਤਾ ਹਮਲਾ – ਰਾਹੁਲ ਗਾਂਧੀ

ਨਰਿੰਦਰ ਮੋਦੀ ਨੇ ਦੇਸ਼ ਦੀ ਜੀ.ਡੀ.ਪੀ ‘ਤੇ ਕੀਤਾ ਹਮਲਾ – ਰਾਹੁਲ ਗਾਂਧੀ

3ਮੰਡੀ  : ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਜੀ.ਡੀ.ਪੀ ਉਤੇ ਹਮਲਾ ਕੀਤਾ ਹੈ|
ਮੰਡੀ ਵਿਖੇ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਿਹਾ ਹੈ| ਦੇਸ਼ ਵਿਚ ਨੌਜਵਾਨਾਂ ਨੂੰ ਆਪਣਾ ਭਵਿੱਖ ਨਹੀਂ ਦਿਖਾਈ ਦੇ ਰਿਹਾ| ਉਨ੍ਹਾਂ ਕਿਹਾ ਕਿ ਚੀਨ ਵਿਚ ਹਰ ਰੋਜ਼ 50 ਹਜ਼ਾਰ ਨੌਜਵਾਨਾਂ ਨੂੰ ਰੁਜਗਾਰ ਮਿਲ ਰਿਹਾ ਹੈ, ਪਰ ਭਾਰਤ ਵਿਚ ਨੌਜਵਾਨਾਂ ਦੀ ਭਵਿੱਖ ਧੁੰਦਲਾ ਹੋ ਰਿਹਾ ਹੈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …