Home / Punjabi News / ਨਵੀਂ ਦਿੱਲੀ: ਅਦਾਲਤ ’ਚ ਪੇਸ਼ੀ ਵੇਲੇ ਸੰਜੈ ਸਿੰਘ ਨੇ ਕਿਹਾ,‘ਮੋਦੀ ਨੇ ਬੇਇਨਸਾਫ਼ੀ ਕੀਤੀ ਹੈ, ਭਾਜਪਾ ਲੋਕ ਸਭਾ ਚੋਣਾਂ ਹਾਰ ਰਹੀ ਹੈ’

ਨਵੀਂ ਦਿੱਲੀ: ਅਦਾਲਤ ’ਚ ਪੇਸ਼ੀ ਵੇਲੇ ਸੰਜੈ ਸਿੰਘ ਨੇ ਕਿਹਾ,‘ਮੋਦੀ ਨੇ ਬੇਇਨਸਾਫ਼ੀ ਕੀਤੀ ਹੈ, ਭਾਜਪਾ ਲੋਕ ਸਭਾ ਚੋਣਾਂ ਹਾਰ ਰਹੀ ਹੈ’

ਨਵੀਂ ਦਿੱਲੀ, 5 ਅਕਤੂਬਰ
ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਗ੍ਰਿਫਤਾਰੀ ਤੋਂ ਇਕ ਦਨਿ ਬਾਅਦ ਆਮ ਆਦਮੀ ਪਾਰਟੀ (ਆਪ) ਨੇਤਾ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਮੌਕੇ ਆਪ ਨੇਤਾ ਨੇ ਕਿਹਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਬੇਇਨਸਾਫ਼ੀ ਹੈ ਅਤੇ ਉਨ੍ਹਾਂ ਦੀ ਪਾਰਟੀ (ਭਾਰਤੀ ਜਨਤਾ ਪਾਰਟੀ) ਅਗਲੀਆਂ ਲੋਕ ਸਭਾ ਚੋਣਾਂ ਹਾਰ ਰਹੀ ਹੈ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਦੇ ਸਾਹਮਣੇ ਪੇਸ਼ ਕੀਤੇ ਜਾਣ ‘ਤੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ‘ਇਹ ਮੋਦੀ ਜੀ ਦੀ ਬੇਇਨਸਾਫੀ ਹੈ। ਉਹ ਚੋਣ ਹਾਰਨਗੇ ਤੇ ਉਹ ਚੋਣ ਹਾਰ ਰਹੇ ਹਨ।’

The post ਨਵੀਂ ਦਿੱਲੀ: ਅਦਾਲਤ ’ਚ ਪੇਸ਼ੀ ਵੇਲੇ ਸੰਜੈ ਸਿੰਘ ਨੇ ਕਿਹਾ,‘ਮੋਦੀ ਨੇ ਬੇਇਨਸਾਫ਼ੀ ਕੀਤੀ ਹੈ, ਭਾਜਪਾ ਲੋਕ ਸਭਾ ਚੋਣਾਂ ਹਾਰ ਰਹੀ ਹੈ’ appeared first on punjabitribuneonline.com.


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …