Breaking News
Home / Punjabi News / ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ

ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ

ਬੰਗਲੌਰ, 8 ਮਾਰਚ

ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,’ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਜਿਵੇਂ ਹੀ ਗੋਲਾਬਾਰੀ ਬੰਦ ਹੋਵੇਗੀ, ਉਸ ਨੂੰ ਲਿਆਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।’


Source link

Check Also

Fazilka ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Fazilka Murder Case : ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨ ਦੇ ਵਿਵਾਦ …