Home / Punjabi News / ‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ: ਗੌਰਵ ਯਾਦਵ

‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ’ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ: ਗੌਰਵ ਯਾਦਵ

ਖੇਤਰੀ ਪ੍ਰਤੀਨਿਧ

ਪਟਿਆਲਾ ਜੁਲਾਈ

ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਜ਼ਿਲ੍ਹੇ ਦਾ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ‘ਨਸ਼ਾ ਅਤਿਵਾਦ’ ਅਤੇ ਗੈਂਗਸਟਰਾਂ ‘ਤੇ ਕੰਟਰੋਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਪੁਲੀਸ ਵਿੱਚ ਵੀ ਲੋੜੀਂਦੇ ਸੁਧਾਰ ਕੀਤੇ ਜਾਣਗੇ ਤੇ ਥਾਣਿਆਂ ਦੀਆਂ ਇਮਾਰਤਾਂ ਵੀ ਸੁਚੱਜੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਖ਼ਾਸ ਤੌਰ ‘ਤੇ ਅਪਰਾਧਿਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨਗੇ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …